ਫਰੀਦਾ ਖਾਕੁ ਨਾ ਨਿੰਦੀਐ

ਫਰੀਦਾ ਖਾਕੁ ਨਾ ਨਿੰਦੀਐ ਖਾਕੂ ਜੇਡੁ ਨ ਕੋਇ
ਜੀਵਦਿਆ ਪੈਰਾਂ ਤਲੈ ਮੁਇਆ ਉਪਰਿ ਹੋਇ