ਜੇ ਜਾਣਾ ਤਿਲ ਥੋੜੜੇ

ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ
ਜੇ ਜਾਣਾ ਸਹੁ ਨੰਢੜਾ ਤਾਂ ਥੋੜਾ ਮਾਣੁ ਕਰੀ