ਜੇ ਤੂ ਅਕਲਿ ਲਤੀਫੁ

ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ
ਆਪਨੜੇ ਗਿਰੀਵਾਨ ਮਹਿ ਸਿਰੁ ਨੀਂਵਾਂ ਕਰ ਦੇਖੁ