ਜੋ ਤੈ ਮਾਰਨਿ ਮੁਕੀਆਂ ਬਾਬਾ ਫ਼ਰੀਦ ਜੋ ਤੈ ਮਾਰਨਿ ਮੁਕੀਆਂ ਤਿਨ੍ਹਾ ਨ ਮਾਰੇ ਘੁੰਮਿਆਪਨੜੈ ਘਰ ਜਾਈਐ ਪੈਰ ਤਿਨ੍ਹਾ ਦੇ ਚੁੰਮਿ