ਜਾਤ

ਮੈਨੂੰ ਪਿਆਰ ਕਰਦੀਏ ਪਰ-ਜਾਤ ਕੁੜੀਏ ਸਾਡੇ ਸਕੇ ਮਰਦੇ ਵੀ ਇਕ ਥਾਂ ਨਹੀਂ ਜਲਾਉਂਦੇ

ਮੈਨੂੰ ਪਿਆਰ ਕਰਦੀਏ
ਪਰ-ਜਾਤ ਕੁੜੀਏ
ਸਾਡੇ ਸਕੇ ਮਰਦੇ ਵੀ
ਇਕ ਥਾਂ ਨਹੀਂ ਜਲਾਉਂਦੇ