ਸ਼ਾਇਰ

  • ਪਹਿਲੀ ਗੱਲ ਕਿ ਸਾਰੀ ਗ਼ਲਤੀ ਮੇਰੀ ਨਈਂ
    ਜੇ ਕਰ ਮੇਰੀ ਵੀ ਏ ਕੀ ਮੈਂ ਤੇਰੀ ਨਈਂ?

  • ਫੜ ਕੇ ਹੱਥ ਲਕੀਰਾਂ ਹੱਥ ਕੀ ਆਇਆ ਏ
    ਖਿੱਦੋ ਬਣ ਕੇ ਲੀਰਾਂ ਹੱਥ ਕੀ ਆਇਆ ਏਗ਼ਜ਼ਲਾਂਕਿਤਾਬਾਂ