ਜਿਨ੍ਹ੍ਹੀ ਕੰਮੀ ਨਾਹਿ ਗੁਣ

ਜਿਨ੍ਹ੍ਹੀ ਕੰਮੀ ਨਾਹਿ ਗੁਣ
ਤੇ ਕੰਮੜੇ ਵਿਸਾਰਿ ॥
ਮਤੁ ਸਰਮਿੰਦਾ ਥੀਵਹੀ
ਸਾਂਈ ਦੈ ਦਰਬਾਰਿ ॥

ਹਵਾਲਾ: ਕਲਾਮ ਬਾਬਾ ਫ਼ਰੀਦ; ਡਾਕਟਰ ਨਜ਼ੀਰ ਅਹਿਮਦ; ਪੀਕੀਜ਼ਜ਼ ਲਿਮਿਟਡ; ਸਫ਼ਾ 38 ( ਹਵਾਲਾ ਵੇਖੋ )

ਉਲਥਾ

Fareed, those deeds which do not bring merit-forget about those deeds. Otherwise, you shall be put to shame, in the Court of the Lord.

ਉਲਥਾ: S. S. Khalsa