ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ

ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ
ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ

ਹਵਾਲਾ: ਆਖਿਆ ਬਾਬਾ ਨਾਨਕ ਨੇ; ਐਡੀਟਰ ਸ਼ਫ਼ਕਤ ਤਨਵੀਰ ਮਿਰਜ਼ਾ

ਉਲਥਾ

The One Name is my lamp; I have put the oil of suffering into it. Its flame has dried up this oil, and I have escaped my meeting with the Messenger of Death.

ਉਲਥਾ: S. S. Khalsa