ਜਿਸੁ ਸਿਕਦਾਰੀ ਤਿਸਹਿ ਖੁਆਰੀ

ਜਿਸੁ ਸਿਕਦਾਰੀ ਤਿਸਹਿ ਖੁਆਰੀ
ਚਾਕਰ ਕੇਹੇ ਡਰਣਾ ॥
ਜਾ ਸਿਕਦਾਰੈ ਪਵੈ ਜੰਜੀਰੀ
ਤਾ ਚਾਕਰ ਹਥਹੁ ਮਰਣਾ ॥੪॥

ਹਵਾਲਾ: ਆਖਿਆ ਬਾਬਾ ਨਾਨਕ ਨੇ, ਐਡੀਟਰ ਸ਼ਫ਼ਕਤ ਤਨਵੀਰ ਮਿਰਜ਼ਾ

ਉਲਥਾ

Whoever is in charge, is humiliated. Why should the servant be afraid, when the master is put in chains? He dies at the hands of his servant.

ਉਲਥਾ: S. S. Khalsa