ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ

ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ
ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ
ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ
ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੇ ਸੁਖ ਜੀਉ
ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ
ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ

ਹਵਾਲਾ: ਆਖਿਆ ਬਾਬਾ ਨਾਨਕ ਨੇ, ਐਡੀਟਰ ਸ਼ਫ਼ਕਤ ਤਨਵੀਰ ਮਿਰਜ਼ਾ

ਉਲਥਾ

Those who wear white clothes, but have filthy and stone-hearted minds, may chant the Lord's Name with their mouth, but they are engrossed in duality; they are thieves. They do not understand their own roots; they are beasts. They are just animals! Constantly, continually, he begs for peace. But he does not think of the Creator Lord, and so he is overtaken by pain, again and again. But one, within those mind the Giver of pleasure and pain dwells- how can his body feel any need?

ਉਲਥਾ: S. S. Khalsa