ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ

ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ
ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ
ਰੂਪੀ ਭੁਖ ਨ ਉਤਰੈ ਜਾਂ ਦੇਖਾਂ ਤਾਂ ਭੁਖ
ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ

ਹਵਾਲਾ: ਆਖਿਆ ਬਾਬਾ ਨਾਨਕ ਨੇ, ਐਡੀਟਰ ਸ਼ਫ਼ਕਤ ਤਨਵੀਰ ਮਿਰਜ਼ਾ

ਉਲਥਾ

worldly possessions are obtained by pain and suffering; when they are gone, they leave pain and suffering. O Nanak, without the True Name, hunger is never satisfied. Beauty does not satisfy hunger; when the man sees beauty, he hungers even more. As much as the pleasures of the body, so many are the pains which afflict it.

ਉਲਥਾ: S. S. Khalsa