ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ

ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ
ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ
ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ
ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ

ਹਵਾਲਾ: ਆਖਿਆ ਬਾਬਾ ਨਾਨਕ ਨੇ, ਐਡੀਟਰ ਸ਼ਫ਼ਕਤ ਤਨਵੀਰ ਮਿਰਜ਼ਾ

ਉਲਥਾ

O Nanak, when it rains in the month of saawan, four are delighted; the deer, the fish and the wealthy people who seek pleasure. O Naanak, when it rains in the month of Saawan, four suffer the pains of separation; the cow's calves, the poor, the travelers and the servants.

ਉਲਥਾ: S. S. Khalsa