ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ

ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ
ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਸਮਾਲਿ

ਹਵਾਲਾ: ਆਖਿਆ ਬਾਬਾ ਨਾਨਕ ਨੇ, ਐਡੀਟਰ ਸ਼ਫ਼ਕਤ ਤਨਵੀਰ ਮਿਰਜ਼ਾ

ਉਲਥਾ

Do not heat your body like a furnace, or burn your bones like firewood. What have your head and foot done wrong? See your Husband Lord within yourself.

ਉਲਥਾ: S. S. Khalsa