ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ

ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ

ਆਖਣਿ ਜੋਰੁ ਚੁਪੈ ਨਹ ਜੋਰੁ

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ

ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ

ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ

ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ

ਕੋਈ ਵਾਹੇ ਕੋ ਲੁਣੈ ਕੋ ਪਾਏ ਖਲਿਹਾਨਿ

ਗਲੀ ਅਸੀ ਚੰਗੀਆ ਆਚਾਰੀ ਬੁਰੀਆਹ

ਗਿਆਨ ਵਿਹੂਣਾ ਗਾਵੈ ਗੀਤ

ਘੜੀਆ ਸਭੇ ਗੋਪੀਆ ਪਹਰ ਕੰਨ੍ ਗੋਪਾਲ

ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ

ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ

ਚਿਤੇ ਦਿਸਹਿ ਧਉਲਹਰ ਬਗੇ ਬੰਕ ਦੁਆਰ

ਜਉ ਤਉ ਪ੍ਰੇਮ ਖੇਲਣ ਕਾ ਚਾਉ

ਜਾ ਪਕਾ ਤਾ ਕਟਿਆ ਰਹੀ ਸੁ ਪਲਰਿ ਵਾੜਿ

ਜਿਸੁ ਸਿਕਦਾਰੀ ਤਿਸਹਿ ਖੁਆਰੀ

ਜੂਠਿ ਨ ਰਾਗੀ ਜੂਠਿ ਨ ਵੇਦੀ

ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ

ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ

ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ

ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ

ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ

ਧ੍ਰਿਗ ਤਿਨ੍ਹਾਂ ਕਾ ਜੀਵਣਾ ਜੇ ਲੱਖ ਲੱਖ ਵੇਚੇ ਨਾਉਂ

ਧੰਨੁ ਸੁ ਕਾਗਦੁ ਕਲਮ ਧੰਨੁ

ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੂ

ਨਾਨਕ ਗੁਰੁ ਸੰਤੋਖੁ ਰੁਖੁ ਧਰਮੁ ਫੁਲੁ ਫਲ ਗਿਆਨੁ

ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ

ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ

ਨਾਵਣ ਚਲੇ ਤੀਰਥੀ ਮਨਿ ਖੋਟੈ ਤਨਿ ਚੋਰ

ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ

ਪੜਿ ਪੜਿ ਗਡੀ ਲਦੀਅਹਿ

ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ

ਭਉ ਭਇ ਪਵਿਤੁ ਪਾਣੀ

ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ

ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ

ਰਾਜੇ ਸੀਹ ਮੁਕਦਮ ਕੁਤੇ

ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ

ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ

ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ

ਸਚ ਕੀ ਕਾਤੀ ਸਚੁ ਸਭੁ ਸਾਰੁ

ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ

ਸਤਿਗੁਰ ਹੋਏ ਦਿਆਲ ਤਾਂ ਸਰਧਾ ਪੋਰੀਏ

ਸਸੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ

ਸੀਹਾ ਬਾਜਾ ਚਰਗਾ ਕੁਹੀਆ

ਸੋਈ ਚੰਦੁ ਚੜਹਿ ਸੇ ਤਾਰੇ

ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ

ਹਉ ਢਾਢੀ ਵੇਕਾਰੁ ਕਾਰੈ ਲਾਇਆ

ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ

ਹਰਣਾਂ ਬਾਜਾਂ ਤੇ ਸਿਕਦਾਰਾਂ ਏ ਪੜਿਆ ਨਾਉ

ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ

ਹੌਮੇ ਗੁਰ ਖੋਈ ਪ੍ਰਗਟ ਹੋਈ