ਮੁੱਲਾਂ ਮੈਨੂੰ ਮਾਰਦਾ ਈ

ਮੁੱਲਾਂ ਮੈਨੂੰ ਮਾਰਦਾ ਈ

ਮੁੱਲਾਂ ਮੈਨੂੰ ਸਬਕ ਪੜ੍ਹਾਇਆ
ਅਲਫ਼ੋਂ ਅੱਗੇ ਕੁੱਝ ਨਾ ਆਇਆ
ਓਹ ਬੇ ਈ ਬੇ ਪੁਕਾਰਦਾ ਈ
ਮੁੱਲਾਂ ਮੈਨੂੰ ਮਾਰਦਾ ਈ
ਮੁੱਲਾਂ ਮੈਨੂੰ ਮਾਰਦਾ ਈ

ਮੁੱਲਾਂ ਮੈਨੂੰ ਮਾਰਦਾ ਈ

ਹਵਾਲਾ: ਆਖਿਆ ਬੁਲ੍ਹੇ ਸ਼ਾਹ ਨੇ; ਮੁਹੰਮਦ ਆਸਿਫ਼ ਖ਼ਾਨ; ਪਾਕਿਸਤਾਨ ਪੰਜਾਬੀ ਅਦਬੀ ਬੋਰਡ ਲਾਹੌਰ; ਸਫ਼ਾ 306 ( ਹਵਾਲਾ ਵੇਖੋ )