ਮਹਾਬਲੀ ਰਣਜੀਤ ਸਿੰਘ ਹੋਇਆ ਪੈਦਾ, ਨਾਲ਼ ਜ਼ੋਰ ਦੇ ਮੁਲਕ ਹਿਲਾਏ ਗਿਆ ਮੁਲਤਾਨ, ਕਸ਼ਮੀਰ, ਪਿਸ਼ੌਰ, ਚੰਬਾ, ਜਮੋਂ ਕਾਂਗੜਾ ਕੋਟ ਨਿਵਾਏ ਗਿਆ ਹੋਰ ਦੇਸ਼ ਲਦਾਖ਼ ਤੇ ਚੀਨ ਤੋੜੀ, ਸਿੱਕਾ ਆਪਣੇ ਨਾਮ ਚਲਾਏ ਗਿਆ ਸ਼ਾਹ ਮੁਹੰਮਦਾ, ਜਾਣ ਪਚਾਸ ਬਰਸਾਂ, ਅੱਛਾ ਰੱਜ ਕੇ ਰਾਜ ਕਮਾ ਗਿਆ See this page in: Roman ਗੁਰਮੁਖੀ شاہ مُکھی ਸ਼ਾਹ ਮੁਹੰਮਦ ਪੰਜਾਬੀ ਸ਼ਾਇਰ ਸ਼ਾਹ ਮੁਹੰਮਦ ਰਾਜਾ ਰਣਜੀਤ ਸਿੰਘ ਦੇ ਦੌਰ ਵਿਚ ਸ਼ਾਇਰ ਹੋਏ। ਆਪ ਦੀ ਵਜ੍ਹਾ ਸ਼ੋਹਰ... ਸ਼ਾਹ ਮੁਹੰਮਦ ਦੀ ਹੋਰ ਕਵਿਤਾ ⟩ ਜਦੋਂ ਹੋਏ ਸਰਕਾਰ ਦੇ ਸਵਾਸ ਪੂਰੇ 6 ⟩ ਮੇਰੇ ਬੈਠਿਆਂ ਇਨ੍ਹਾਂ ਨੇ ਖ਼ੂਨ ਕੀਤਾ 7 ⟩ ਖੜਕ ਸਿੰਘ ਮਹਾਰਾਜ ਹੋਇਆ ਬਹੁਤ ਮਾਂਦਾ 8 ⟩ ਖੜਕ ਸਿੰਘ ਮਹਾਰਾਜ ਨੂੰ ਚੁੱਕ ਲਿਆ, 9 ⟩ ਇੱਕ ਦੂਤ ਨੇ ਦੇਖ ਕੇ ਫ਼ਿਕਰ ਕੀਤਾ, 10 ⟩ ਸ਼ਾਹ ਮੁਹੰਮਦ ਦੀ ਸਾਰੀ ਕਵਿਤਾ