ਮੁਹਕਮ ਦੀਨ ਸਰਦਾਰ ਨੇ ਲਿਖੀ ਅਰਜ਼ੀ,
ਤੁਸਾਂ ਤਰਫ਼ ਲੁੱਟੇ ਚੰਗੇ ਸ਼ਾਨ ਦੇ ਜੀ
ਦੇ ਭੇਜ ਉਤਾਰ ਸਭ ਕਾਰਖ਼ਾਨੇ,
ਪਾਈਓ ਗੱਜਿਓ ਵਿਚ ਮੈਦਾਨ ਦੇ ਜੀ
ਤੈਨੂੰ ਅੱਜ ਹਜ਼ੂਰ ਥੀਂ ਫ਼ਤਿਹ ਆਈ,
ਖ਼ਬਰਾਂ ਉਡੀਆਂ ਵਿਚ ਜਹਾਨ ਦੇ ਜੀ
ਸ਼ਾਹ ਮੁਹੰਮਦਾ, ਵੈਰੀ ਨੂੰ ਜਾਣ ਹਾਜ਼ਰ,
ਸਦਾ ਰੱਖੀਏ ਵਿਚ ਧਿਆਣ ਦੇ ਜੀ
ਮੁਹਕਮ ਦੀਨ ਸਰਦਾਰ ਨੇ ਲਿਖੀ ਅਰਜ਼ੀ,
ਤੁਸਾਂ ਤਰਫ਼ ਲੁੱਟੇ ਚੰਗੇ ਸ਼ਾਨ ਦੇ ਜੀ
ਦੇ ਭੇਜ ਉਤਾਰ ਸਭ ਕਾਰਖ਼ਾਨੇ,
ਪਾਈਓ ਗੱਜਿਓ ਵਿਚ ਮੈਦਾਨ ਦੇ ਜੀ
ਤੈਨੂੰ ਅੱਜ ਹਜ਼ੂਰ ਥੀਂ ਫ਼ਤਿਹ ਆਈ,
ਖ਼ਬਰਾਂ ਉਡੀਆਂ ਵਿਚ ਜਹਾਨ ਦੇ ਜੀ
ਸ਼ਾਹ ਮੁਹੰਮਦਾ, ਵੈਰੀ ਨੂੰ ਜਾਣ ਹਾਜ਼ਰ,
ਸਦਾ ਰੱਖੀਏ ਵਿਚ ਧਿਆਣ ਦੇ ਜੀ