ਉਲ ਹਮਦ ਜਨਾਬ ਅﷲ ਦੀ ਨੂੰ 1

ਇਥੇ ਆਇਆਂ ਨੂੰ ਦੁਨੀਆ ਮੋਹ ਲੈਂਦੀ 2

ਇੱਕ ਰੋਜ਼ ਵਡਾਲੇ ਦੇ ਵਿਚ ਬੈਠੇ 3

ਇਹ ਜੱਗ ਸਰਾਏ ਮੁਸਾਫ਼ਰਾਂ ਦੀ 4

ਮਹਾਬਲੀ ਰਣਜੀਤ ਸਿੰਘ ਹੋਇਆ ਪੈਦਾ 5

ਜਦੋਂ ਹੋਏ ਸਰਕਾਰ ਦੇ ਸਵਾਸ ਪੂਰੇ 6

ਮੇਰੇ ਬੈਠਿਆਂ ਇਨ੍ਹਾਂ ਨੇ ਖ਼ੂਨ ਕੀਤਾ 7

ਖੜਕ ਸਿੰਘ ਮਹਾਰਾਜ ਹੋਇਆ ਬਹੁਤ ਮਾਂਦਾ 8

ਖੜਕ ਸਿੰਘ ਮਹਾਰਾਜ ਨੂੰ ਚੁੱਕ ਲਿਆ, 9

ਇੱਕ ਦੂਤ ਨੇ ਦੇਖ ਕੇ ਫ਼ਿਕਰ ਕੀਤਾ, 10

ਅੱਠ ਪਹਿਰ ਲੁਕਾਏ ਕੇ ਰੱਖਿਓ ਨੇ 11

ਸ਼ੇਰ ਸਿੰਘ ਨੂੰ ਕਿਸੇ ਜਾ ਖ਼ਬਰ ਦਿੱਤੀ, 12

ਦਿੱਤੇ ਸੰਤਰੀ ਚਾਰ ਖਲ੍ਹਾਰ ਚੋਰੀ, 13

ਚੰਦ ਕੌਰ ਦੀ ਮੰਦੀ ਜੋ ਨਜ਼ਰ ਦੇਖੀ 14

ਰਾਜੇ ਲਸ਼ਕਰਾਂ ਵਿਚ ਸਲਾਹ ਕੀਤੀ, 15

ਬਾਈ ਦਿਨਾਂ ਦੀ ਰਾਜੇ ਨੇ ਲਈ ਰੁਖ਼ਸਤ 16

ਸ਼ੇਰ ਸਿੰਘ ਨੇ ਰਾਜੇ ਦਾ ਖ਼ਤ ਪੜ੍ਹ ਕੇ 17

ਸ਼ੇਰ ਸਿੰਘ ਤਾਂ ਬੁੱਧੂ ਦੇ ਆਵਿਓਂ ਜੀ 18

ਸ਼ੇਰ ਸਿੰਘ ਗੱਦੀ ਤੇ ਬੈਠ ਕੇ ਜੀ 19

ਜਿਨ੍ਹਾਂ ਗੋਲੀਆਂ ਨੇ ਮਾਰੀ ਚੰਦ ਕੌਰਾਂ 20

ਸ਼ੇਰ ਸਿੰਘ ਨੂੰ ਰੱਬ ਨੇ ਰਾਜ ਦਿੱਤਾ 21

ਬਰਸ ਹੋਇਆ ਜਾਂ ਹਾਜ਼ਰੀ ਲੈਣ ਬਦਲੇ 22

ਲਹਿਣਾ ਸਿੰਘ ਜੋ ਬਾਗ਼ ਦੀ ਤਰਫ਼ ਆਇਆ 23

ਸ਼ੇਰ ਸਿੰਘ ਪ੍ਰਤਾਪ ਸਿੰਘ ਮਾਰ ਕੇ ਜੀ 24

ਗੁਰਮੁਖ ਸਿੰਘ ਗਿਆਨੀ ਨੇ ਮੱਤ ਦਿੱਤੀ 25

ਪਹਿਲੇ ਰਾਜੇ ਦੇ ਖ਼ੂਨ ਦਾ ਲਾ ਟਿੱਕਾ 26

ਹੀਰਾ ਸਿੰਘ ਨੂੰ ਰਾਜੇ ਦੀ ਖ਼ਬਰ ਹੋਈ, 27

ਦੋਹਾਂ ਧਿਰਾਂ ਤੋਂ ਬਹੁਤ ਸੂਰਮੱਤ ਹੋਈ 28

ਦਿਲੇ ਭੱਟੀ ਨੂੰ ਗਾਉਂਦਾ ਜੱਗ ਸਾਰਾ, 29

ਪਿੱਛੋਂ ਆ ਕੇ ਸਭਨਾਂ ਨੂੰ ਫ਼ਿਕਰ ਹੋਇਆ 30

ਮਹਾਬਲੀ ਸਰਦਾਰ ਸੀ ਪੰਥ ਵਿਚੋਂ 31

ਦਲੀਪ ਸਿੰਘ ਗੱਦੀ ਉਤੇ ਰਹੇ ਬੈਠਾ 32

ਸਿੰਘਾਂ ਲਿਖਿਆ ਖ਼ਤ ਸੁਚੇਤ ਸਿੰਘ ਨੂੰ 33

ਜਿਸ ਵੇਲੜੇ ਰਾਜੇ ਨੇ ਖ਼ਤ ਪੜ੍ਹਿਆ 34

ਹੀਰਾ ਸਿੰਘ ਨੂੰ ਰਾਜੇ ਦੀ ਖ਼ਬਰ ਹੋਈ 35

ਤੋਪਾਂ ਜੋੜ ਕੇ ਪਲਟਨਾਂ ਨਾਲ਼ ਲੈ ਕੇ 36

ਸਿੰਘ ਜਿਲ੍ਹੇ ਦੇ ਹੱਥੋਂ ਜੋ ਤੰਗ ਆਏ 37

ਹੋਇਆ ਹੁਕਮ ਜਾਂ ਬਹੁਤ ਮਹਾਵਤਾਂ ਨੂੰ 38

ਹੀਰਾ ਸਿੰਘ ਤੇ ਜਿਲੇ ਨੂੰ ਮਾਰ ਕੇ ਜੀ 39

ਕਿਹਾ ਬੁਰਛਿਆ ਆਨ ਅੰਧੇਰ ਪਾਇਆ 40

ਪਿੱਛੇ ਇੱਕ ਸਰਕਾਰ ਦੇ ਖੇਡ ਚਲੀ 41

ਜਵਾਹਰ ਸਿੰਘ ਦੇ ਅਤੇ ਨੀ ਚੜ੍ਹੇ ਸਾਰੇ 42

ਮਾਈ ਕੈਦ ਕਨਾਤ ਦੇ ਵਿਚ ਕੀਤੀ 43

ਪਈ ਝੂਰਦੀ ਏ ਰਾਣੀ ਜਿੰਦ ਕੌਰਾਂ 44

ਮੈਨੂੰ ਆਨ ਚੁਫੇਰਿਓਂ ਘੂਰਦੇ ਨੀ 45

ਜਿਨ੍ਹਾਂ ਮਾਰਿਆ ਕੋਹ ਕੇ ਵੀਰ ਮੇਰਾ 46

ਅਰਜ਼ੀ ਲਿਖੀ ਫ਼ਰੰਗੀ ਨੂੰ ਕਿੰਜ ਗੋਸ਼ੇ 47

ਪਹਿਲੇ ਪਾਰ ਦਾ ਮੁਲਖ ਤੂੰ ਮੱਲ ਸਾਡਾ 48

ਲੰਦਨ ਕੰਪਨੀ ਸਾਹਿਬ ਕਿਤਾਬ ਡਿੱਠੀ 49

ਵੱਜੀ ਤੁਰਮ ਤੰਬੂਰ ਕਰਨੈਲ ਸ਼ੁਤਰੀ 50

ਫਰਾਂਸੀਸ ਨੂੰ ਅੰਦਰੋਂ ਹੁਕਮ ਹੋਇਆ 51

ਮਾਈ ਆਖਿਆ, ਸਭ ਚੜ੍ਹ ਜਾਣ ਫ਼ੌਜਾਂ, 52

ਸਾਰੇ ਪੰਥ ਨੂੰ ਸੱਦ ਕੇ ਕਹਿਣ ਲੱਗੀ 53

ਸਿੰਘਾਂ ਆਖਿਆ, ਲੜਾਂਗੇ ਹੋ ਟੋਟੇ 54

ਦਿੱਤੀ ਮਾਈ ਨੇ ਜਦੋਂ ਦਿਲਬਰੀ ਭਾਰੀ 55

ਸਿੰਘਾਂ ਸਾਰਿਆਂ ਬੈਠ ਗੁਰਮਤਾ ਕੀਤਾ 56

ਜ਼ਬਤ ਕਰਾਂਗੇ ਮਾਲ ਫ਼ਰੰਗੀਆਂ ਦੇ 57

ਝੰਡੇ ਨਿਕਲੇ ਕੂਚ ਦਾ ਹੁਕਮ ਹੋਇਆ 58

ਸ਼ਾਮ ਸਿੰਘ ਸਰਦਾਰ ਨੇ ਕੂਚ ਕੀਤਾ 59

ਮਜ਼ਹਰ ਅਲੀ ਤੇ ਮਾਘੇ ਖ਼ਾਂ ਕੂਚ ਕੀਤਾ 60

ਸੰਨ ਕੇ ਖ਼ਬਰ ਫ਼ਰੰਗੀ ਦੀ ਚੜ੍ਹੇ ਸਭੇ 61

ਚੜ੍ਹੇ ਸ਼ਹਿਰ ਲਾਹੌਰ ਥੀਂ ਮਾਰ ਧੌਂਸੇ 62

ਲੱਗੀ ਧਮਕ ਸਾਰੇ ਹਿੰਦੁਸਤਾਨ ਅੰਦਰ 63

ਅਰਜ਼ੀ ਲਿਖੀ ਫ਼ਰੰਗੀਆਂ ਖ਼ਾਲਸੇ ਨੂੰ 64

ਸਿੰਘਾਂ ਲਿਖਿਆ ਖ਼ਤ ਫ਼ਰੰਗੀਆਂ ਨੂੰ 65

ਪੈਂਚ ਲਿਖਦੇ ਸਾਰੀਆਂ ਪੜਤਾਲਾਂ ਦੇ 66

ਦੂਰਬੀਨ ਅੰਗਰੇਜ਼ ਨੇ ਹੱਥ ਲੈ ਕੇ 67

ਇੱਕ ਪਿੰਡ ਦਾ ਨਾਮ ਜੋ ਮੁੱਦਕੀ ਸੀ 68

ਡੇਰੇ ਆਨ ਕੇ ਬੈਠ ਸਲਾਹ ਕਰਦੇ : 69

ਤੀਜਾ ਸਿੰਘ ਭੀ ਲਸ਼ਕਰੀਂ ਆਨ ਵੜਿਆ, 70

ਫੇਰੂ ਸ਼ਹਿਰ ਦੇ ਹੇਠ ਜਾਂ ਖੇਤ ਰਿੱਧੇ 71

ਹੁਕਮ ਲਾਟ ਕੀਤਾ ਲਸ਼ਕਰ ਆਪਣੇ ਨੂੰ 72

ਹੋਇਆ ਹੁਕਮ ਅੰਗਰੇਜ਼ ਦਾ ਤੁਰਤ ਜਲਦੀ 73

ਉਧਰ ਆਪ ਫ਼ਰੰਗੀ ਨੂੰ ਭਾਂਜ ਆਈ, 74

ਪਹਾੜਾ ਸਿੰਘ ਸੀ ਯਾਰ ਫ਼ਰੰਗੀਆਂ ਦਾ 75

ਮੁੜ ਕੇ ਫੇਰ ਫ਼ਰੰਗੀਆਂ ਜ਼ੋਰ ਕੀਤਾ 76

ਜਦੋਂ ਪਿਆ ਹਰਾਸ ਤਾਂ ਕਰਨ ਗੱਲਾਂ 77

ਜਿਹੜੇ ਜੀਉਂਦੇ ਰਹੇ ਸੋ ਪਏ ਸੋਚੀਂ 78

ਘਰੋਂ ਗਏ ਫ਼ਰੰਗੀ ਦੇ ਮਾਰਨੇ ਨੂੰ 79

ਘਰੀਂ ਜਾ ਕੇ ਕਿਸੇ ਆਰਾਮ ਕੀਤਾ 80

ਕੰਢੇ ਪਾਰ ਦੇ ਜਮ੍ਹਾਂ ਜਾ ਹੋਏ ਡੇਰੇ 81

ਸਰਦਾਰ ਰਣਜੋਧ ਸਿੰਘ ਫ਼ੌਜ ਲੈ ਕੇ, 82

ਚਾਰ ਪੜਤਲਾਂ ਲੈ ਮੇਵਾ ਸਿੰਘ ਆਇਆ 83

ਮੁਹਕਮ ਦੀਨ ਸਰਦਾਰ ਨੇ ਲਿਖੀ ਅਰਜ਼ੀ, 84

ਸੱਠਾਂ ਕੋਹਾਂ ਦਾ ਪੰਧ ਸੀ ਲੁਧਿਆਣਾ, 85

ਪਹਿਲੇ ਹੱਲਿਓਂ ਸਿੰਘ ਜੋ ਨਿਕਲ਼ ਸਾਰੇ, 86

ਪਲ ਬੱਧਾ ਫ਼ਰੰਗੀ ਨੇ ਖ਼ਬਰ ਸੁਣ ਕੇ 86

ਕਹਿੰਦੇ : ਜਿਊਂਦੇ ਫੇਰ ਨਾ ਕਦੀ ਜਾਣਾ 87

ਪਿੱਛੇ ਬੈਠ ਸਰਦਾਰਾਂ ਗੁਰਮਤਾ ਕੀਤਾ 88

ਤੀਜੀ ਵਾਰ ਲਲਕਾਰ ਕੇ ਪਏ ਗੋਰੇ 89

ਆਈਆਂ ਪਲਟਨਾਂ ਬੀੜ ਕੇ ਤੋਪਖ਼ਾਨੇ 90

ਪਏ ਬਾਵਿਓਂ ਹੋ ਕੇ ਫੇਰ ਗੋਰੇ 91

ਜੰਗ ਹਿੰਦ ਪੰਜਾਬ ਦਾ ਹੋਣ ਲੱਗਾ 92

ਕਈ ਸੂਰਮੇ ਮਾਰ ਕੇ ਮੋਏ ਓਥੇ 93

ਕਈ ਮਾਵਾਂ ਦੇ ਪੁੱਤਰ ਨੇ ਮੋਏ ਓਥੇ 94

ਲਿਖਿਆ ਤੁਰਤ ਪੈਗ਼ਾਮ ਰਾਣੀ ਜਿੰਦ ਕੌਰਾਂ 95

ਰਾਜਾ ਗਿਆ ਗੁਲਾਬ ਸਿੰਘ ਆਪ ਚੜ੍ਹ ਕੇ 97

ਬਣੇ ਮਾਈ ਦੇ ਆਨ ਅੰਗਰੇਜ਼ ਰਾਖੇ 98

ਰਹਿੰਦਾ ਮੁਲਕ ਫ਼ਰੰਗੀ ਦੇ ਪਿਆ ਪਿਟੇ 99

ਕੀਤਾ ਅਕਲ ਦਾ ਪੇਚ ਰਾਣੀ ਜਿੰਦ ਕੌਰਾਂ 100

ਪਿੱਛੋਂ ਬੈਠ ਕੇ ਸਿੰਘਾਂ ਨੂੰ ਅਕਲ ਆਈ 101

ਹੁੰਦੇ ਆਏ ਨੀ ਰੰਨਾਂ ਦੇ ਧੁਰੋਂ ਕਾਰੇ 102

ਰੱਬ ਚਾਹੇ ਤਾਂ ਕਰੇਗਾ ਮਿਹਰਬਾਨੀ 103

ਜਿਹੜੀ ਹੋਈ ਸੋ ਲਈ ਹੈ ਵੇਖ ਅੱਖੀਂ 104

ਸੰਮਤ ਇੰਨੀ ਸੌ ਦੂਸਰਾ ਉਤਰਿਆ ਸੀ 105